ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਲਈ ਕੇਂਦਰ ਨਾਲ ਸਮਝੌਤਾ ਹੋਇਆ ਹੈ। ਇਸ ਦੇ ਨਾਲ ਹੀ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਰਹੇਗਾ। ਇਸ ਸਬੰਧੀ ਪ੍ਰਸਤਾਵ ਨਵੰਬਰ ਦੇ ਆਖਰੀ ਹਫਤੇ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਲਿਆਂਦਾ ਜਾਵੇਗਾ। ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ 23 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 24 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।
ਜੰਮੂ ਕਸ਼ਮੀਰ ਨੂੰ ਮਿਲੇਗਾ ਪੂਰਨ ਰਾਜ ਦਾ ਦਰਜਾ, ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਰਹੇਗਾ
RELATED ARTICLES