ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਮੇਘਾਲਿਆ ਦੇ ਸ਼ਿਲਾਂਗ ਦਾ ਦੋ ਦਿਨਾਂ ਦੌਰਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਦੌਰਾ ਅੱਜ ਅਤੇ ਕੱਲ੍ਹ ਵੀ ਜਾਰੀ ਰਹੇਗਾ, ਜਿਸ ਦੌਰਾਨ ਉਹ ਧਾਰਮਿਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਤੇ ਸਥਾਨਕ ਸਿੱਖ ਭਾਈਚਾਰੇ ਨਾਲ ਮੁਲਾਕਾਤ ਕਰਨਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਮੇਘਾਲਿਆ ਦਾ ਦੋ ਦਿਨਾਂ ਦੌਰਾ ਅੱਜ ਤੋਂ
RELATED ARTICLES


