HomePunjabi NewsLiberal Breakingਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਬੁਲਾਈ ਮੀਟਿੰਗ

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਬੁਲਾਈ ਮੀਟਿੰਗ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।

RELATED ARTICLES

Most Popular

Recent Comments