HomePunjabi NewsLiberal Breakingਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁਲਾਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁਲਾਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਅੱਜ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।

RELATED ARTICLES

Most Popular

Recent Comments