ਬ੍ਰੇਕਿੰਗ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਨੂੰ 1 ਨਵੰਬਰ 2024 ਨੂੰ ਸਿਰਫ਼ ਘਿਓ ਦੇ ਦੀਵੇ ਜਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਬਿਜਲੀ ਦੀ ਸਜਾਵਟ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਹੈ, 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਉਹਨਾਂ ਨੇ ਇਹ ਅਪੀਲ ਕੀਤੀ ਹੈ।
ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਖਾਸ ਅਪੀਲ
RELATED ARTICLES