‘ਐਮਰਜੈਂਸੀ’ ਫਿਲਮ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ “ਸਿੱਖ ਆਪਣੇ ਸ਼ਹੀਦਾਂ-ਮੁਰਾਦਾਂ ਦੀ ਫ਼ਿਲਮਾਂ ‘ਚ ਨਕਲ ਬਰਦਾਸ਼ਤ ਨਹੀਂ ਕਰ ਸਕਦੇ।ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ‘ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਹਟਾਇਆ ਜਾਵੇ”
‘ਐਮਰਜੈਂਸੀ’ ਫਿਲਮ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES