ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸੁਨੇਹਾ ਦਿੱਤਾ ਹੈ। ਉਹਨਾਂ ਲਿਖਿਆ ਹੈ ਕਿ “13 ਅਪ੍ਰੈਲ ਨੂੰ ਸਵੇਰੇ 9 ਵਜੇ ਹਰ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਪੰਜ ਮਿੰਟ ਲਈ ਗੁਰਮੰਤਰ ਤੇ ਮੂਲਮੰਤਰ ਦਾ ਜਾਪ ਕਰਕੇ ਅਰਦਾਸ ਕਰੇ”।
ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸਿੱਖ ਕੌਮ ਨੂੰ ਸੁਨੇਹਾ
RELATED ARTICLES