ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਦਰਬਾਰ ਸਾਹਿਬ ਵਿੱਚ ਜਾ ਕੇ ਰੀਲਾਂ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਇਹ ਕੋਈ ਫੋਟੋ ਖਿੱਚਣ ਦਾ ਕੇਂਦਰ ਨਹੀਂ ਹੈ । ਸਗੋਂ ਇਹ ਸਿੱਖਾਂ ਦੇ ਧਾਰਮਿਕ ਪਵਿੱਤਰ ਸਥਾਨ ਹੈ ਜਿੱਥੇ ਆ ਕੇ ਵਾਹਿਗੁਰੂ ਦਾ ਸਿਮਰਨ ਕਰਨਾ ਚਾਹੀਦਾ ਹੈ ਨਾ ਕਿ ਰੀਲਾਂ ਬਣਾ ਕੇ ਸੋਸ਼ਲ ਮੀਡੀਆ ਤੇ ਪੋਸਟ ਕਰਨੀਆਂ ਚਾਹੀਦੀਆਂ ਹਨ।
ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਦਰਬਾਰ ਸਾਹਿਬ ਵਿੱਚ ਜਾ ਕੇ ਰੀਲਾਂ ਬਣਾਉਣ ਵਾਲਿਆਂ ਨੂੰ ਕੀਤੀ ਅਪੀਲ
RELATED ARTICLES