ਜਲੰਧਰ ਮਕਸੂਦਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਇਸ ਵਿੱਚ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਵੀ ਸਨਮਾਨ ਕੀਤਾ ਗਿਆ | ਹਾਲ ਹੀ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਕੀਤਾ ਗਿਆ ਸਨਮਾਨ
RELATED ARTICLES