ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਮਾਜਿਕ ਸਹਿਯੋਗ ਅਤੇ ਆਧਿਆਤਮਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਮੁੱਖ ਮੰਤਰੀ ਸੋਰੇਨ ਨੇ ਡੇਰਾ ਬਿਆਸ ਦੇ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਇਸ ਮੁਲਾਕਾਤ ਨੂੰ ਸਮਾਜਿਕ ਅਤੇ ਧਾਰਮਿਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਾਲਾ ਕਦਮ ਕਰਾਰ ਦਿੱਤਾ।
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
RELATED ARTICLES