ਪੰਜਾਬ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 30 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਰਤੀ ਕੀਤੇ ਗਏ ਸਾਰੇ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਸੇਵਾਵਾਂ ਨਿਭਾਉਣਗੇ। ਇਹ ਜਾਣਕਾਰੀ ਸੂਬਾ ਸਰਕਾਰ ਨੇ ਦਿੱਤੀ ਹੈ।
ਕਿਸਾਨ ਅੰਦੋਲਨ ‘ਚ ਜਾਨਾ ਗੁਆਉਣ ਵਾਲੇ ਕਿਸਾਨਾਂ ਦੇ 30 ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ
RELATED ARTICLES