ਪੰਜਾਬ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਇਸੇ ਮਹੀਨੇ ਹੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ। ਇਸ ਨਾਲ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਵਿੱਚ 30 ਅਗਸਤ ਤੱਕ ਖਾਲੀ ਅਸਾਮੀਆਂ ਭਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਪੰਜਾਬ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਬਾਰੇ ਹਾਈ ਕੋਰਟ ਦਾ ਫੈਂਸਲਾ
RELATED ARTICLES