HomePunjabi NewsLiberal Breakingਪੰਜਾਬ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਬਾਰੇ ਹਾਈ ਕੋਰਟ ਦਾ ਫੈਂਸਲਾ

ਪੰਜਾਬ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਬਾਰੇ ਹਾਈ ਕੋਰਟ ਦਾ ਫੈਂਸਲਾ

ਪੰਜਾਬ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਇਸੇ ਮਹੀਨੇ ਹੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ। ਇਸ ਨਾਲ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਵਿੱਚ 30 ਅਗਸਤ ਤੱਕ ਖਾਲੀ ਅਸਾਮੀਆਂ ਭਰਨ ਦੀ ਜਾਣਕਾਰੀ ਦਿੱਤੀ ਗਈ ਹੈ।

RELATED ARTICLES

Most Popular

Recent Comments