ਪੰਜਾਬ ‘ਚ 10 ਜੂਨ ਸੋਮਵਾਰ ਨੂੰ ਜਨਤਕ ਛੁੱਟੀ ਰਹੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ।
ਪੰਜਾਬ ਵਿੱਚ 10 ਜੂਨ ਨੂੰ ਰਹੇਗੀ ਸਰਕਾਰੀ ਛੁੱਟੀ
RELATED ARTICLES