ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ। ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ।
ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ
RELATED ARTICLES