2019 ਦੀਆਂ ਲੋਕ ਸਭਾ ਚੋਣਾਂ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਸਟਿਸ ਜ਼ੋਰਾ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਸਟਿਸ ਜ਼ੋਰਾ ਸਿੰਘ ਆਜ਼ਾਦ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਦੇ ਚੋਣ ਮੈਦਾਨ ਵਿੱਚ ਉਤਰਨ ਦੇ ਫੈਸਲੇ ਨੇ ਪੰਜਾਬ ਵਿੱਚ ‘ਆਪ’ ਨੂੰ ਇੱਕ ਹੋਰ ਝਟਕਾ ਦਿੱਤਾ ਹੈ।
ਜਸਟਿਸ ਜ਼ੋਰਾ ਸਿੰਘ ਵਲੋਂ ਆਜ਼ਾਦ ਉਮੀਦਵਾਰ ਤੇ ਤੌਰ ਤੇ ਚੋਣ ਲੜਨ ਦਾ ਐਲਾਨ
RELATED ARTICLES