More
    HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਨਿਯੁਕਤੀ: ਕੰਚਨਪ੍ਰੀਤ ਕੌਰ ਬਣੀ ਤਰਨ ਤਾਰਨ ਹਲਕਾ...

    ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਨਿਯੁਕਤੀ: ਕੰਚਨਪ੍ਰੀਤ ਕੌਰ ਬਣੀ ਤਰਨ ਤਾਰਨ ਹਲਕਾ ਇੰਚਾਰਜ; ਬਿਕਰਮ ਮਜੀਠੀਆ ਨੇ ਦਿੱਤੀ ਵਧਾਈ

    ਚੰਡੀਗੜ੍ਹ/ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੰਚਨਪ੍ਰੀਤ ਕੌਰ ਨੂੰ ਹਲਕਾ ਸ੍ਰੀ ਤਰਨ ਤਾਰਨ ਸਾਹਿਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ‘ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਕੰਚਨਪ੍ਰੀਤ ਕੌਰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਚਿਹਰਿਆਂ ਦੀ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।

    RELATED ARTICLES

    Most Popular

    Recent Comments