Sunday, July 7, 2024
HomePunjabi NewsLiberal Breakingਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਕਾਂਡ ਤੋਂ ਸੋਸ਼ਲ ਮੀਡੀਆ ਤੇ ਟ੍ਰੋਲ ਹੋ ਰਹੀ...

ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਕਾਂਡ ਤੋਂ ਸੋਸ਼ਲ ਮੀਡੀਆ ਤੇ ਟ੍ਰੋਲ ਹੋ ਰਹੀ ਕੰਗਣਾ ਰਣੌਤ

ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਕਈ ਗਾਇਕਾਂ ਨੇ ਗੀਤ ਤਿਆਰ ਕੀਤੇ ਹਨ ਤੇ ਕਈਆਂ ਨੇ ਰੈਪ ਵੀ ਤਿਆਰ ਕੀਤਾ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਵਪਾਰੀ ਨੇ 1 ਲੱਖ ਰੁਪਏ ਅਤੇ ਕਿਸਾਨ ਪਰਿਵਾਰ ‘ਚ ਪੈਦਾ ਹੋਏ ਵਕੀਲ ਨੇ ਮੁਫਤ ‘ਚ ਕੇਸ ਲੜਨ ਦੀ ਬੇਨਤੀ ਕੀਤੀ ਹੈ।

RELATED ARTICLES

Most Popular

Recent Comments