HomePunjabi NewsEntertainmentਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਇੰਗਲੈਂਡ ਵਿੱਚ ਵੀ ਹੋਇਆ ਵਿਰੋਧ

ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਇੰਗਲੈਂਡ ਵਿੱਚ ਵੀ ਹੋਇਆ ਵਿਰੋਧ

ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖ਼ਿਲਾਫ਼ ਖਾਲਿਸਤਾਨੀ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਸਟਾਰ ਸਿਟੀ ਵਿਊ ਸਿਨੇਮਾ ਹਾਲ ‘ਚ ਫਿਲਮ ਦਾ ਸ਼ੋਅ ਚੱਲ ਰਿਹਾ ਸੀ, ਜਦੋਂ ਖਾਲਿਸਤਾਨੀ ਸਮਰਥਕ ਉਥੇ ਦਾਖਲ ਹੋ ਗਏ ਅਤੇ ਭਾਰਤ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।

RELATED ARTICLES

Most Popular

Recent Comments