ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਵੱਲੋਂ U/A ਸਰਟੀਫਿਕੇਟ ਮਿਲ ਗਿਆ ਹੈ। ਇਹ ਫਿਲਮ ਹੁਣ ਵੱਡੇ ਪਰਦੇ ‘ਤੇ ਜਲਦ ਆਵੇਗੀ। ਸੰਭਾਵਨਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਰਿਲੀਜ਼ ਕੀਤੀ ਜਾਵੇਗੀ। ਫਿਲਮ ਦੀ ਰਿਲੀਜ਼ ਪਹਿਲਾਂ ਵੀ ਵਿਵਾਦਾਂ ਦੇ ਕਰਕੇ ਟਲ ਚੁੱਕੀ ਹੈ ਇਸ ਤੋਂ ਬਾਅਦ ਹੁਣ ਫਿਲਮ ਨੂੰ ਦੁਬਾਰਾ ਰਿਲੀਜ਼ ਕੀਤਾ ਜਾ ਰਿਹਾ ਹੈ।
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਵੱਲੋਂ ਮਿਲਿਆ U/A ਸਰਟੀਫਿਕੇਟ
RELATED ARTICLES