ਕੰਗਣਾ ਰਨੌਤ ਦੀ ਫਿਲਮ ਐਮਰਜਂਸੀ ਅੱਜ ਰਿਲੀਜ਼ ਹੋਈ ਹੈ। ਰਿਲੀਜ਼ ਹੁੰਦੇ ਸਾਰ ਪੰਜਾਬ ਦੇ ਵਿੱਚ ਇਸ ਫਿਲਮ ਦਾ ਵਿਰੋਧ ਸ਼ੁਰੂ ਹੋ ਗਿਆ ਹੈ । ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਵਿੱਚ ਇਸ ਫਿਲਮ ਨੂੰ ਰਿਲੀਜ਼ ਨਾ ਕੀਤਾ ਜਾਵੇ। ਲੁਧਿਆਣਾ ਵਿੱਚ ਹੱਥਾਂ ਵਿੱਚ ਬੈਨਰ ਫੜ ਕੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਰੱਖਿਆ ਦੇ ਲਈ ਪੁਲਿਸ ਬਲ ਨੂੰ ਵੀ ਤੈਨਾਤ ਕੀਤਾ ਗਿਆ।
ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਸ਼ੁਰੂ ਹੋਇਆ ਵਿਰੋਧ
RELATED ARTICLES