HomePunjabi NewsEntertainmentਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਸ਼ੁਰੂ ਹੋਇਆ ਵਿਰੋਧ

ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਸ਼ੁਰੂ ਹੋਇਆ ਵਿਰੋਧ

ਕੰਗਣਾ ਰਨੌਤ ਦੀ ਫਿਲਮ ਐਮਰਜਂਸੀ ਅੱਜ ਰਿਲੀਜ਼ ਹੋਈ ਹੈ। ਰਿਲੀਜ਼ ਹੁੰਦੇ ਸਾਰ ਪੰਜਾਬ ਦੇ ਵਿੱਚ ਇਸ ਫਿਲਮ ਦਾ ਵਿਰੋਧ ਸ਼ੁਰੂ ਹੋ ਗਿਆ ਹੈ । ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਵਿੱਚ ਇਸ ਫਿਲਮ ਨੂੰ ਰਿਲੀਜ਼ ਨਾ ਕੀਤਾ ਜਾਵੇ। ਲੁਧਿਆਣਾ ਵਿੱਚ ਹੱਥਾਂ ਵਿੱਚ ਬੈਨਰ ਫੜ ਕੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਰੱਖਿਆ ਦੇ ਲਈ ਪੁਲਿਸ ਬਲ ਨੂੰ ਵੀ ਤੈਨਾਤ ਕੀਤਾ ਗਿਆ।

RELATED ARTICLES

Most Popular

Recent Comments