HomePunjabi NewsEntertainment17 ਜਨਵਰੀ ਨੂੰ ਰਿਲੀਜ਼ ਹੋਵੇਗੀ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ

17 ਜਨਵਰੀ ਨੂੰ ਰਿਲੀਜ਼ ਹੋਵੇਗੀ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ ਤਰੀਕ ਤੈਅ ਹੋ ਗਈ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਕੀਤੀ ਜਾਵੇਗੀ । ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਹੈ ਜਿਸ ਵਿੱਚ ਵਿਵਾਦਿਤ ਸੀਨਾ ਨੂੰ ਕੱਟ ਦਿੱਤਾ ਗਿਆ ਹੈ। ਦੱਸ ਦਈਏ ਕਿ ਫਿਲਮ ਦੇ ਵਿੱਚ ਵਿਵਾਦਿਤ ਸੀਨਾ ਦੇ ਕਰਕੇ ਇਸ ਦੀ ਰਿਲੀਜ਼ ਤਰੀਕ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ।

RELATED ARTICLES

Most Popular

Recent Comments