ਕਪੂਰਥਲਾ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਰਮਾਏਦਾਰਾਂ ਦੇ ਘਰਾਂ ‘ਤੇ ਗੋਲੀਆਂ ਚਲਾ ਕੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਨਾਲ ਸਬੰਧਤ ਇੱਕ ਅਪਰਾਧੀ ਨੂੰ ਕਾਬੂ ਕੀਤਾ ਹੈ। ਜੋ ਲਖਵਿੰਦਰ ਲੰਡਾ ਗਰੁੱਪ ਅਤੇ ਗੈਂਗਸਟਰ ਗੋਲਡੀ ਬਰਾੜ ਅਤੇ ਹੋਰ ਕਈ ਅਜਿਹੇ ਅਪਰਾਧੀ ਅਨਸਰਾਂ ਤੋਂ ਪੈਸੇ ਲੈ ਕੇ ਕੰਮ ਕਰਦਾ ਹੈ। ਉਕਤ ਦੋਸ਼ੀ ਨੂੰ ਕੋਤਵਾਲੀ ਪੁਲਿਸ ਨੇ ਪਿੰਡ ਫੱਤੂ ਢੀਂਗਾ ਕੋਲ ਨਾਕਾਬੰਦੀ ਕਰ ਕੇ ਕਾਬੂ ਕੀਤਾ ਹੈ।
ਕਪੂਰਥਲਾ ਪੁਲਿਸ ਨੇ ਗੋਲਡੀ ਬਰਾੜ ਦਾ ਸ਼ੂਟਰ ਕੀਤਾ ਗ੍ਰਿਫ਼ਤਾਰ
RELATED ARTICLES