ਕਰਣੀ ਸੈਨਾ ਮੁਖੀ ਕਤਲ ਕੇਸ ਵਿੱਚ ਗੋਲਡੀ ਬਰਾੜ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੇ 24 ਘੰਟਿਆਂ ਦੇ ਅੰਦਰ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਪੰਜਾਬ ਵਿੱਚ 9 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਐਨਆਈਏ ਵੱਲੋਂ ਜਿਨ੍ਹਾਂ ਥਾਵਾਂ ਦੀ ਤਲਾਸ਼ੀ ਲਈ ਗਈ, ਉਨ੍ਹਾਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।
ਕਰਣੀ ਸੈਨਾ ਮੁਖੀ ਕਤਲ ਮਾਮਲੇ ‘ਚ NIA ਨੇ ਪੰਜਾਬ ‘ਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ
RELATED ARTICLES


