ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਸੀਬੀਆਈ ਨੇ 26 ਜੁਲਾਈ ਨੂੰ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਲਈ ਕੇਜ਼ਰੀਵਾਲ ਪਹੁੰਚੇ ਹਾਈ ਕੋਰਟ
RELATED ARTICLES