HomePunjabi NewsLiberal Breakingਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਲਈ ਕੇਜ਼ਰੀਵਾਲ ਪਹੁੰਚੇ ਹਾਈ...

ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਲਈ ਕੇਜ਼ਰੀਵਾਲ ਪਹੁੰਚੇ ਹਾਈ ਕੋਰਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਸੀਬੀਆਈ ਨੇ 26 ਜੁਲਾਈ ਨੂੰ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

RELATED ARTICLES

Most Popular

Recent Comments