ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਆਪਣੀ ਸਰਕਾਰੀ ਰਿਹਾਇਸ਼ ਛੱਡਣਗੇ। ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਸੀ, ਪਰ ਉਹ ਨਹੀਂ ਮੰਨੇ। ਇਸ ਤੋਂ ਇਕ ਦਿਨ ਪਹਿਲਾਂ 17 ਸਤੰਬਰ ਨੂੰ ‘ਆਪ’ ਵਿਧਾਇਕ ਦਲ ਦੀ ਬੈਠਕ ‘ਚ ਆਤਿਸ਼ੀ ਨੂੰ ਮੁੱਖ ਮੰਤਰੀ ਚੁਣਿਆ ਗਿਆ ਸੀ।
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਰਕਾਰੀ ਰਿਹਾਇਸ਼ ਖਾਲੀ ਕਰਨਗੇ ਕੇਜਰੀਵਾਲ
RELATED ARTICLES