ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਬੇਅਦਬੀ ਅਤੇ ਹੋਰ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
Breaking: ਭਗਵੰਤ ਮਾਨ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ, ਖਹਿਰਾ ਨੇ ਲਗਾਏ ਗੰਭੀਰ ਦੋਸ਼
RELATED ARTICLES


