HomePunjabi NewsLiberal Breakingਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਉਮੀਦਵਾਰਾਂ ਨੂੰ ਦਿੱਤੀ ਧਮਕੀ

ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਉਮੀਦਵਾਰਾਂ ਨੂੰ ਦਿੱਤੀ ਧਮਕੀ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਅਤੇ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਨੂੰ ਧਮਕੀ ਦਿੱਤੀ ਹੈ।

RELATED ARTICLES

Most Popular

Recent Comments