More
    HomePunjabi NewsLiberal Breaking"ਕਿਲਾ ਰਾਏਪੁਰ ਦੀਆਂ ਖੇਡਾਂ ਸਾਡੀ ਵਿਰਾਸਤ": ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਪੇਂਡੂ...

    “ਕਿਲਾ ਰਾਏਪੁਰ ਦੀਆਂ ਖੇਡਾਂ ਸਾਡੀ ਵਿਰਾਸਤ”: ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਪੇਂਡੂ ਓਲੰਪਿਕ ਪਹੁੰਚੇ CM ਭਗਵੰਤ ਮਾਨ

    ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅੱਜ ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਖੇਡਾਂ ਸਾਡੀ ਵਿਰਾਸਤ ਹਨ ਅਤੇ ਇਨ੍ਹਾਂ ਤੋਂ ਬਿਨਾਂ ‘ਰੰਗਲਾ ਪੰਜਾਬ’ ਅਧੂਰਾ ਹੈ। 12 ਸਾਲਾਂ ਬਾਅਦ ਬੈਲਗੱਡੀਆਂ ਦੀਆਂ ਦੌੜਾਂ ਦੀ ਵਾਪਸੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ CM ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਪੇਂਡੂ ਖੇਡਾਂ ਲਈ ਵੱਡੇ ਐਲਾਨ ਕੀਤੇ।

    RELATED ARTICLES

    Most Popular

    Recent Comments