ਤਰਨ ਤਾਰਨ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿੱਚ ਆਪ ਆਗੂ ਰਾਜਵਿੰਦਰ ਸਿੰਘ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ‘ਤੇ ਉਸਦੀ ਮੌਤ ਹੋ ਗਈ। ਇਹ ਹਮਲਾ ਉਸ ਸਮੇਂ ਵਾਪਰਿਆ ਜਦੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਲਾਕ ਦਫ਼ਤਰ ਪੱਟੀ ਤੋਂ ਪਿੰਡ ਵਾਪਸ ਜਾ ਰਿਹਾ ਸੀ।
ਤਰਨ ਤਾਰਨ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿੱਚ ਆਪ ਆਗੂ ਰਾਜਵਿੰਦਰ ਸਿੰਘ ਦਾ ਕਤਲ਼
RELATED ARTICLES