Tuesday, July 16, 2024
HomePunjabi NewsLiberal Breakingਕਿੰਗ ਕੋਹਲੀ ਪਹਿਲੇ 2 ਟੈਸਟਾਂ ਲਈ ਨਹੀਂ ਹੋਣਗੇ ਟੀਮ ਦਾ ਹਿੱਸਾ, ਜਾਣੋ...

ਕਿੰਗ ਕੋਹਲੀ ਪਹਿਲੇ 2 ਟੈਸਟਾਂ ਲਈ ਨਹੀਂ ਹੋਣਗੇ ਟੀਮ ਦਾ ਹਿੱਸਾ, ਜਾਣੋ ਵਜ੍ਹਾ

ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਇੰਗਲੈਂਡ ਖਿਲਾਫ ਟੈਸਟ ਸੀਰੀਜ਼ ਦੇ ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਇੰਡੀਆ ਦਾ ਹਿੱਸਾ ਨਹੀਂ ਹੋਣਗੇ। ਹਾਲ ਹੀ ਵਿੱਚ BCCI ਨੇ X (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿੰਗ ਕੋਹਲੀ ਨਿੱਜੀ ਕਾਰਨਾਂ ਕਰਕੇ ਇਸ ਸੀਰੀਜ਼ ਦੇ ਪਹਿਲੇ ਦੋ ਟੈਸਟ ਨਹੀਂ ਖੇਡਣਗੇ।

RELATED ARTICLES

Most Popular

Recent Comments