ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗ੍ਹਾ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਵਾਤਾਵਰਨ ਮੰਤਰਾਲੇ ਵੱਲੋਂ ਇਸ ਲਈ ਦਿੱਤੀ ਗਈ ਮਨਜ਼ੂਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਵਿਧਾਨ ਸਭਾ ਨੂੰ ਲੈਕੇ ਦਿੱਤਾ ਵੱਡਾ ਬਿਆਨ
RELATED ARTICLES