ਅੰਮ੍ਰਿਤਸਰ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੇਵੀਦਾਸਪੁਰਾ ਦੇ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ।ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ । ਪਰ ਕਿਸਾਨਾਂ ਤੇ ਪ੍ਰਸ਼ਾਸਨ ਦੇ ਵਿਚਕਾਰ ਗੱਲਬਾਤ ਤੇ ਕਈ ਮੰਗਾਂ ਤੇ ਸਹਿਮਤੀ ਬਣ ਗਈ ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਫਿਲਹਾਲ ਰੱਦ ਕਰ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਧਰਨਾ ਕੀਤਾ ਰੱਦ
RELATED ARTICLES


