HomePunjabi NewsLiberal Breakingਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਧਰਨਾ ਕੀਤਾ ਰੱਦ

ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਧਰਨਾ ਕੀਤਾ ਰੱਦ

ਅੰਮ੍ਰਿਤਸਰ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੇਵੀਦਾਸਪੁਰਾ ਦੇ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ।ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ । ਪਰ ਕਿਸਾਨਾਂ ਤੇ ਪ੍ਰਸ਼ਾਸਨ ਦੇ ਵਿਚਕਾਰ ਗੱਲਬਾਤ ਤੇ ਕਈ ਮੰਗਾਂ ਤੇ ਸਹਿਮਤੀ ਬਣ ਗਈ ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਫਿਲਹਾਲ ਰੱਦ ਕਰ ਦਿੱਤਾ ਹੈ।

RELATED ARTICLES

Most Popular

Recent Comments