More
    HomePunjabi NewsLiberal Breakingਜਾਣੋ ਪੰਜਾਬ ਵਿੱਚ ਕਿਹੋ ਜਿਹਾ ਰਹੇਗਾ ਅਗਲੇ 5 ਦਿਨ ਮੌਸਮ ਦਾ ਹਾਲ

    ਜਾਣੋ ਪੰਜਾਬ ਵਿੱਚ ਕਿਹੋ ਜਿਹਾ ਰਹੇਗਾ ਅਗਲੇ 5 ਦਿਨ ਮੌਸਮ ਦਾ ਹਾਲ

    ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੰਗਲਵਾਰ ਸਵੇਰੇ ਧੁੱਪ ਨਿਕਲੀ। ਹਾਲਾਂਕਿ ਕੁਝ ਇਲਾਕਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅਗਲੇ 5 ਦਿਨਾਂ ਤੱਕ ਦੋਵਾਂ ਰਾਜਾਂ ਵਿੱਚ ਮੌਸਮ ਸਾਫ਼ ਰਹੇਗਾ।ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.2 ਡਿਗਰੀ ਘੱਟ ਹੈ।

    RELATED ARTICLES

    Most Popular

    Recent Comments