IPL ਦੇ 17ਵੇਂ ਸੀਜ਼ਨ ਦੇ 47ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਦਿੱਲੀ ਕੈਪਿਟਲਸ ਨਾਲ ਹੋਵੇਗਾ। ਇਹ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨਜ਼ ਵਿੱਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਲਈ ਟਾਸ ਸ਼ਾਮ 7 ਵਜੇ ਹੋਵੇਗਾ। ਦੋਨੋਂ ਟੀਮਾਂ ਇਸ ਸੀਜ਼ਨ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਕੋਲਕਾਤਾ ਨੂੰ 106 ਦੌੜਾਂ ਨਾਲ ਜਿੱਤ ਮਿਲੀ ਸੀ। ਕੋਲਕਾਤਾ ਦਾ ਇਸ ਸੀਜ਼ਨ ਇਹ 9ਵਾਂ ਮੈਚ ਹੋਵੇਗਾ।
IPL ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਦਿੱਲੀ ਕੈਪਿਟਲਸ ਨਾਲ
RELATED ARTICLES