Friday, July 5, 2024
HomePunjabi NewsLiberal Breakingਕੋਲਕਾਤਾ ਨਾਈਟ ਰਾਈਡਰਜ਼ ਨੇ IPL 2024 ਦਾ ਖਿਤਾਬ ਕੀਤਾ ਆਪਣੇ ਨਾਮ

ਕੋਲਕਾਤਾ ਨਾਈਟ ਰਾਈਡਰਜ਼ ਨੇ IPL 2024 ਦਾ ਖਿਤਾਬ ਕੀਤਾ ਆਪਣੇ ਨਾਮ

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ IPL-2024 ਦਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਫਾਈਨਲ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 8 ਵਿਕਟਾਂ ਨਾਲ ਹਰਾਇਆ। ਕੋਲਕਾਤਾ ਇਸ ਲੀਗ ਵਿੱਚ ਤੀਜੀ ਵਾਰ ਚੈਂਪੀਅਨ ਬਣਿਆ ਹੈ। ਟੀਮ ਨੇ 10 ਸਾਲ ਬਾਅਦ ਇਹ ਖਿਤਾਬ ਜਿੱਤਿਆ ਹੈ। ਪਿਛਲੀ ਵਾਰ ਕੋਲਕਾਤਾ 2014 ‘ਚ ਚੈਂਪੀਅਨ ਬਣੀ ਸੀ।

RELATED ARTICLES

Most Popular

Recent Comments