ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਵਾਂ ਕੇਸਾਂ ਦੀ ਸੁਣਵਾਈ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਮਾਣਯੋਗ ਅਦਾਲਤ ਵਿੱਚ ਹੋਈ, ਜਦਕਿ ਚਰਨਜੀਤ ਸ਼ਰਮਾ ਖੁਦ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ 13 ਫਰਵਰੀ ਨੂੰ ਕੀਤੀ ਜਾਵੇਗੀ।
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਹੋਈ ਸੁਣਵਾਈ
RELATED ARTICLES