HomePunjabi NewsLiberal Breakingਬਰਨਾਲਾ ਵਿਧਾਨ ਸਭਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋ ਨੇ...

ਬਰਨਾਲਾ ਵਿਧਾਨ ਸਭਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋ ਨੇ ਨਹੀਂ ਚੁੱਕੀ ਅਹੁਦੇ ਦੀ ਸਹੁੰ

ਬਰਨਾਲਾ ਵਿਧਾਨ ਸਭਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਨਹੀਂ ਚੱਕੀ। ਜਾਣਕਾਰੀ ਦੇ ਮੁਤਾਬਿਕ ਉਹ 4 ਦਸੰਬਰ ਨੂੰ ਆਪਣੇ ਅਹੁਦੇ ਦੀ ਸੰਹੁ ਚੁੱਕਣਗੇ । ਅੱਜ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਆਪਣੇ ਅਹੁਦੇ ਦੀ ਸਹੁੰ ਚੱਕੀ ਸੀ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

RELATED ARTICLES

Most Popular

Recent Comments