HomePunjabi NewsLiberal Breakingਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜੀਰਾ ਨੇ ਰੱਖੀ ਅਨੋਖੀ ਮੰਗ

ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜੀਰਾ ਨੇ ਰੱਖੀ ਅਨੋਖੀ ਮੰਗ

ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜੀਰਾ ਵੱਲੋਂ ਅਨੋਖੀ ਮੰਗ ਰੱਖੀ ਗਈ ਹੈ। ਕੁਲਦੀਪ ਸਿੰਘ ਜੀਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੰਨੇ ਵੀ ਉਮੀਦਵਾਰ ਖੜੇ ਹਨ ਉਹਨਾਂ ਦਾ ਡੋਪ ਟੈਸਟ ਕਰਾਉਣਾ ਚਾਹੀਦਾ ਹੈ। ਜੀਰਾ ਨੇ ਕਿਹਾ ਕਿ ਜੇਕਰ ਸਾਰਿਆਂ ਦਾ ਡੋਪ ਟੈਸਟ ਨਹੀਂ ਕਰਵਾਇਆ ਗਿਆ ਤਾਂ ਉਹ ਇਸਦੀ ਅਪੀਲ ਸੁਪਰੀਮ ਕੋਰਟ ਵਿੱਚ ਕਰਨਗੇ।

RELATED ARTICLES

Most Popular

Recent Comments