ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਖ ਫਰਜ਼ ਹੈ। ਹਾਈਕਮਾਂਡ ਇਸ ਗੱਲ ਦੀ ਵੀ ਚਰਚਾ ਕਰ ਰਹੀ ਹੈ ਕਿ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਨਾਂ ਦਾ ਨੀਂਹ ਪੱਥਰ ਕਿਉਂ ਤੋੜਿਆ ਅਤੇ ਕੀ ਕਾਰਨ ਸਨ। ਕੁਲਤਾਰ ਸਿੰਘ ਸੰਧਵਾ ਅੱਜ ਲੁਧਿਆਣਾ ਪਹੁੰਚੇ ਸਨ।
ਕੁਲਤਾਰ ਸਿੰਘ ਸੰਧਵਾਂ ਦਾ ਬਿਆਨ “ਬੁੱਢਾ ਦਰਿਆ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਖ ਫਰਜ਼”
RELATED ARTICLES