ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ ਤੀਜੀ ਵਾਰ ਦਰਾਂ ਵਿੱਚ ਵਾਧਾ ਕੀਤਾ ਹੈ।
ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਹੋਇਆ ਮਹਿੰਗਾ
RELATED ARTICLES