HomePunjabi NewsLiberal Breakingਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਹੋਇਆ ਮਹਿੰਗਾ

ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਹੋਇਆ ਮਹਿੰਗਾ

ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ ਤੀਜੀ ਵਾਰ ਦਰਾਂ ਵਿੱਚ ਵਾਧਾ ਕੀਤਾ ਹੈ। 

RELATED ARTICLES

Most Popular

Recent Comments