HomePunjabi NewsLiberal Breakingਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇਗਾ ਮੁਫਤ

ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇਗਾ ਮੁਫਤ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿੱਚ ਪਿਛਲੇ 15 ਦਿਨਾਂ ਤੋਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿੱਚ 20 ਅਕਤੂਬਰ ਨੂੰ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਈ ਦਿਨਾਂ ਤੋਂ ਮੰਡੀਆਂ ਵਿੱਚ ਪਈਆਂ ਫ਼ਸਲਾਂ ਦੀ ਲਿਫਟਿੰਗ ਲਈ ਮੰਗ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments