HomePunjabi NewsLiberal Breakingਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿੱਚ

ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿੱਚ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਜਦੋਂ ਕਿਸਾਨ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਕਈ ਲੋਕ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਨਾਲ ਹੋਈ ਤਕਰਾਰ ਤੋਂ ਬਾਅਦ ਆਖਿਰਕਾਰ ਪੁਲਿਸ ਨੇ ਲੱਖਾ ਸਿਧਾਣਾ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ |

RELATED ARTICLES

Most Popular

Recent Comments