Wednesday, July 3, 2024
HomePunjabi NewsLiberal Breakingਲੱਖਾਂ ਸਿਧਾਣਾ ਨੂੰ ਬਠਿੰਡਾ ਤੋਂ ਮਿਲੀ ਲੋਕ ਸਭਾ ਚੋਣਾਂ ਲਈ ਟਿਕਟ, ਇਸ...

ਲੱਖਾਂ ਸਿਧਾਣਾ ਨੂੰ ਬਠਿੰਡਾ ਤੋਂ ਮਿਲੀ ਲੋਕ ਸਭਾ ਚੋਣਾਂ ਲਈ ਟਿਕਟ, ਇਸ ਪਾਰਟੀ ਨੇ ਬਣਾਇਆ ਉਮੀਦਵਾਰ

ਆਗਾਮੀ ਲੋਕ ਸਭਾ ਚੋਣਾਂ ਦੇ ਲਈ ਲੱਖਾ ਸਿਧਾਣਾਂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਲੱਖਾ ਸਿਧਾਣਾ ਹੁਣ ਐਮਪੀ ਦੀਆਂ ਚੋਣਾਂ ਲੜਨਗੇ । ਉਹਨਾਂ ਨੂੰ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਵੱਲੋਂ ਟਿਕਟ ਦਿੱਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਲੱਖਾ ਸਿਧਾਣਾ ਨੂੰ ਬਠਿੰਡਾ ਤੋਂ ਇੱਕ ਤਾਕਤਵਰ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

Most Popular

Recent Comments