ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ, ਜਗਦੀਪ ਸਿੰਘ ਕਾਕਾ ਬਰਾੜ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਾਈ ਵੋਟ । ਜਲੰਧਰ ਤੋਂ AAP ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
ਲਾਲਜੀਤ ਭੁੱਲਰ, ਜਗਦੀਪ ਸਿੰਘ ਕਾਕਾ ਬਰਾੜ, ਚੇਤਨ ਸਿੰਘ ਜੌੜਾਮਾਜਰਾ, ਪਵਨ ਕੁਮਾਰ ਟੀਨੂੰ ਨੇ ਪਾਈ ਵੋਟ
RELATED ARTICLES