HomePunjabi NewsLiberal Breakingਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਿਲੀ ਮਨਜ਼ੂਰੀ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਿਲੀ ਮਨਜ਼ੂਰੀ

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।

RELATED ARTICLES

Most Popular

Recent Comments